ਗੁਰਮਤਿ ਗਿਆਨ ਮਿਸ਼ਨਰੀ ਕਾਲਜ Gurmat Gian Missionary College

ਪੰਜਾਬ ਪੱਧਰ ਦੇ ਗੁਰਮਤਿ ਗਿਆਨ ਮੁਕਾਬਲੇ 30 ਦਸੰਬਰ 2012 ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਪੰਜਾਬ ਭਰ ਵਿਚ 70 ਗੁਰਮਤਿ ਪ੍ਰਚਾਰ ਕੇਂਦਰ ਚਲ ਰਹੇ ਹਨ।