ਗੁਰਮਤਿ ਗਿਆਨ ਮਿਸ਼ਨਰੀ ਕਾਲਜ Gurmat Gian Missionary College

ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਮਿਤੀ 7 ਅਤੇ 8 ਨਵੰਬਰ 2013 ਨੂੰ ਗੁਰਮਤਿ ਪ੍ਰਚਾਰ ਕੇਂਦਰਾਂ ਦੇ ਪ੍ਰਚਾਰਕਾਂ ਦੀ ਦੋ ਦਿਨਾਂ ਵਰਕਸ਼ਾਪ ਲਗਾਈ ਗਈ।