ਗੁਰਮਤਿ ਗਿਆਨ ਮਿਸ਼ਨਰੀ ਕਾਲਜ Gurmat Gian Missionary College

ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਦੇ ਗੁਰਮਤਿ ਪ੍ਰਚਾਰ ਕੇਂਦਰ, ਗੋਇੰਦਵਾਲ ਸਾਹਿਬ ਦੁਆਰਾ 11 ਫਰਵਰੀ 2014 ਨੂੰ ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।