ਗੁਰਮਤਿ ਗਿਆਨ ਮਿਸ਼ਨਰੀ ਕਾਲਜ Gurmat Gian Missionary College

5 ਜਨਵਰੀ 2011 ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਮਤਿ ਗਿਆਨ ਮਿਸ਼ਨਰੀ ਕਾਲਜ,ਲੁਧਿਆਣਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਰੋਪੜ ਅਤੇ ਸਿੱਖ ਮਿਸਨਰੀ ਕਾਲਜ, ਲੁਧਿਆਣਾ ਦੇ ਸਾਂਝੇ ਉਦਮਾਂ ਸਦਕਾ ਮਨਾਇਆ ਗਿਆ।