ਗੁਰਮਤਿ ਗਿਆਨ ਮਿਸ਼ਨਰੀ ਕਾਲਜ
Gurmat Gian Missionary College

30 ਮਾਰਚ 2025 (ਐਤਵਾਰ) ਨੂੰ ਤੀਜਾ ਅੱਖਾਂ ਦਾ ਅਤੇ ਜਨਰਲ ਮੈਡੀਕਲ ਕੈਂਪ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿੱਚ ਲਗਾਇਆ ਗਿਆ