ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਿੱਚ ਵਿਦਿਆਰਥੀਆਂ ਦੀਆਂ ਗੁਰਮਤਿ ਕਲਾਸਾਂ ਦੇ ਨਾਲ ਉਹਨਾਂ ਦੇ ਤਕਨੀਕੀ ਵਿਕਾਸ ਲਈ ਕੰਪਿਊਟਰ ਦੀਆਂ ਕਲਾਸਾਂ ਵੀ ਲੱਗਦੀਆਂ ਹਨ