ਗੁਰਮਤਿ ਗਿਆਨ ਮਿਸ਼ਨਰੀ ਕਾਲਜ
Gurmat Gian Missionary College

ਗੁਰਮਤਿ ਗਿਆਨ ਮਿਸ਼ਨਰੀ ਕਾਲਜ Gurmat Gian Missionary College

ਗੁਰਮਤਿ ਗਿਆਨ ਮਿਸ਼ਨਰੀ ਕਾਲਜ
Gurmat Gian Missionary College

ਬਾਪੂ ਜਗਤਾਰ ਸਿੰਘ ਅਕਾਲੀ ਜੀ ਨਾਲ ਬੱਚਿਆਂ ਦੀ ਵਿਚਾਰ-ਸਾਂਝ
ਬਾਪੂ ਜਗਤਾਰ ਸਿੰਘ ਅਕਾਲੀ ਜੀ ਵੱਲੋਂ ਬੱਚਿਆਂ ਨਾਲ ਆਪਣੇ ਜੀਵਨ ਨਾਲ ਜੁੜੀਆਂ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਤਜਰਬੇ ਬੱਚਿਆਂ ਨਾਲ ਸਾਂਝੇ ਕੀਤੇ ਅਤੇ ਆਪਣੇ ਜੀਵਨ ਦੇ ਵੱਖ-ਵੱਖ ਪੜਾਵਾਂ ਬਾਰੇ ਦੱਸਿਆ।
ਇਸ ਸਮੇਂ ਬਾਪੂ ਜੀ ਦੀ ਉਮਰ 95 ਸਾਲ ਤੋਂ ਵੀ ਵੱਧ ਹੈ। ਉਨ੍ਹਾਂ ਦੇ ਲੰਮੇ ਜੀਵਨ ਦੇ ਤਜਰਬਿਆਂ ਅਤੇ ਵਿਚਾਰਾਂ ਨੂੰ ਸੁਣਨਾ ਬੱਚਿਆਂ ਲਈ ਇੱਕ ਯਾਦਗਾਰੀ ਅਤੇ ਸਿੱਖਿਆਦਾਇਕ ਅਨੁਭਵ ਰਿਹਾ। 🙏
ਇਹੋ ਜਿਹੀਆਂ ਵਿਚਾਰ-ਸਾਂਝਾਂ ਸਾਡੀ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ, ਜੀਵਨ-ਮੁੱਲਾਂ ਅਤੇ ਤਜਰਬੇਕਾਰ ਬਜ਼ੁਰਗਾਂ ਤੋਂ ਸਿੱਖਣ ਦਾ ਮੌਕਾ ਦਿੰਦੀਆਂ ਹਨ।