ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿਖੇ 27 ਵੇਂ ਬੈਚ ਦੀ ਪੰਜਾਬ ਅਤੇ ਨਾਗਪੁਰ ਬੈਚ ਦੀ ਸਮਾਪਤੀ ਹੋਈ। ਜਿਸ ਵਿੱਚ ਪ੍ਰਿੰਸੀਪਲ ਗੁਰਬਚਨ ਸਿੰਘ, ਵਾਇਸ ਪ੍ਰਿੰਸੀਪਲ ਸੁਖਵਿੰਦਰ ਸਿੰਘ ਦਦੇਹਰ, ਭਾਈ ਸਰਬਜੀਤ ਸਿੰਘ ਧੂੰਦਾ, ਟਰੱਸਟੀ ਤਰਲੋਚਨ ਸਿੰਘ ਸਾਬਰ ਅਤੇ ਗੌਰਵਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਅਨਮੋਲ ਸ਼ਬਦਾਂ ਨਾਲ ਪ੍ਰੇਰਿਤ ਕੀਤਾ।