ਸਿੱਖ ਕੌਮ ਦੇ ਮਹਾਨ ਵਿਦਵਾਨ ਗਿਆਨੀ ਜਗਤਾਰ ਸਿੰਘ ਜੀ ਜਾਚਕ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅਤੇ ਇੰਟਰਨੈਸ਼ਨਲ ਪ੍ਰਚਾਰਕ ਨੇ, ਅੱਜ ਕਾਲਜ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ, ਕੇ ਸਾਨੂੰ ਸਮੇਂ ਦੇ ਹਾਣੀ ਬਣਨਾ ਚਾਹੀਦਾ ਹੈ।ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਖੋਜ ਕਰਨ ਦੀ ਪ੍ਰਰੇਨਾ ਦਿੰਦਿਆਂ ਆਪਣੀ ਜ਼ਿੰਦਗੀ ਦੀਆਂ ਬਹੁਤ ਸਾਰੀਆਂ ਯਾਦਾਂ ਨਾਲ ਸਾਂਝ ਪਈ।ਕਾਲਜ ਵੱਲੋਂ ਉਹਨਾਂ ਦਾ ਧੰਨਵਾਦ ਕਰਦਿਆਂ ਸਨਮਾਨ ਦਿੱਤਾ ਗਿਆ।