ਗੁਰਮਤਿ ਗਿਆਨ ਮਿਸ਼ਨਰੀ ਕਾਲਜ Gurmat Gian Missionary College

21/7/22 ਨੂੰ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿਖੇ ਕੈਪਟਨ ਯਸ਼ਪਾਲ ਸਿੰਘ ਜੀ ਨੇ ਵਿਦਿਆਰਥੀਆਂ ਨਾਲ ਨੈਤਿਕਤਾ ਅਤੇ ਮੌਜੂਦਾ ਦਰਪੇਸ਼ ਚੁਣੌਤੀਆਂ ਬਾਰੇ ਵੀਚਾਰਾਂ ਸਾਂਝੀਆਂ ਕੀਤੀਆਂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੀ ਸਮੁੱਚੀ ਟੀਮ ਵਲੋਂ ਕੈਪਟਨ ਸਾਬ੍ਹ ਦਾ ਬਹੁਤ ਬਹੁਤ ਧੰਨਵਾਦ