ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ 2 ਅਕਤੂਬਰ,2024 ਦੋਆਬਾ ਖੇਤਰ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸ਼ਹਿਰ ਵਿਖੇ ਗੁਰਮਤਿ ਅਤੇ ਨਰੋਈ ਸਿਹਤ ਦੇ ਮੁਕਾਬਲੇ ਕਰਵਾਏ ਗਏ।