ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ 21-02-2026 ਨੂੰ ਦਰਬਾਰ ਹਾਲ ਦੀ ਨਵੀਨਕਰਨ ਦਾ ਸ਼ੁਕਰਾਨਾ ਅਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।