ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਖਰੇ ਵੱਖਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਗੁਰਮਤਿ ਕੈਂਪਾਂ ਦੀਆਂ ਤਸਵੀਰਾਂ। ਇਸ ਵਾਰ ਵੀ ਬਹੁਤ ਚਾਅ ਤੇ ਉਤਸ਼ਾਹ ਨਾਲ ਕੈਂਪ ਲਾਏ ਜਾ ਰਹੇ ਹਨ।

2025 ਵਿਚ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਗੁਰਮਤਿ ਕੈਂਪਾਂ ਦੀਆਂ ਤਸਵੀਰਾਂ