ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵੱਲੋਂ 9 ਅਕਤੂਬਰ, 2025 ਨੂੰ ਵਿਦਿਆਰਥੀਆਂ ਦੇ ਗੁਰਮਤਿ ਅਤੇ ਨਰੋਈ ਸਿਹਤ ਮੁਕਾਬਲੇ ਗੁਰਦੁਆਰਾ ਸਿੰਘ ਸਭਾ ਬਸੰਤ ਐਵੀਨਿਊ, ਲੁਧਿਆਣਾ ਵਿਖੇ ਕਰਵਾਏ ਗਏ