ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿਖੇ ਜਿਥੇ ਬੱਚਿਆਂ ਨੂੰ ਗੁਰਮਤਿ ਦੀ ਸਿਖਲਾਈ ਦਿੱਤੀ ਜਾਂਦੀ ਹੈ।ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਇਮਤਿਹਾਨ ਹੋਏ ਜਿਸ ਵਿਚ ਵਿਦਿਆਰਥੀਆਂ ਨੇ ਬੜੀ ਮਿਹਨਤ ਦੇ ਨਾਲ ਪੇਪਰ ਕੀਤੇ।