16 ਦਸੰਬਰ 2025 ਨੂੰ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿਚ ਹਰ ਸਾਲ ਦੀ ਤਰ੍ਹਾਂ ਸੀਨੀਅਰ ਵਿਦਿਆਰਥੀਆਂ ਦੇ ਮਾਪਿਆਂ ਦੀ ਮੀਟਿੰਗ ਰੱਖੀ ਗਈ ਸੀ।ਜਿਸ ਵਿਚ ਵਿਦਿਆਰਥੀਆਂ ਨੇ ਗੁਰਮਤਿ ਕੋਰਸ ਕਰਨ ਤੋਂ ਬਾਅਦ ਉਨ੍ਹਾਂ ਦੀ ਸੋਚ ਵਿਚ ਕੀ ਤਬਦੀਲੀ ਆਈ ਉਹਦੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੇ ਮਾਪਿਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੇ ਸਹਿਯੋਗ ਕਾਰਨ ਇਸ ਰਾਹ ਤੁਰਨ ਤੇ ਹੌਸਲਾ ਮਿਲਿਆ।